Punjab GK Questions Mcq in Punjabi
General Knowledge Questions in Punjabi
ਇਸ ਪੋਸਟ ਵਿੱਚ ਸਿੱਖ ਗੁਰੂਆਂ ਨਾਲ ਸੰਬੰਧਿਤ TOP 20 MCQs ਦਿੱਤੇ ਗਏ ਹਨ ਜਿਨ੍ਹਾਂ ਦੇ ਉੱਤਰ ਤੁਹਾਨੂੰ ਇਸ ਪੋਸਟ ਦੇ ਅਖੀਰ ਵਿੱਚ ਮਿਲ ਜਾਣਗੇ। ਪਹਿਲਾਂ ਤੁਸੀਂ ਇਹ ਪ੍ਰਸ਼ਨ ਪੜ੍ਹਨੇ ਹਨ ਅਤੇ ਆਪਣੇ ਆਪ ਇਹਨਾਂ ਦੇ ਉੱਤਰ ਦੇਣ ਦੀ ਕੋਸ਼ਿਸ਼ ਕਰਨੀ ਹੈ, ਇਸ ਤੋਂ ਬਾਅਦ ਤੁਸੀਂ ਪੋਸਟ ਦੇ ਅਖੀਰ ਵਿੱਚ ਦਿੱਤੇ ਉੱਤਰ ਦੇਖ ਲਵੋ ਅਤੇ ਦੇਖੋ ਕਿ ਤੁਹਾਡੇ ਕਿੰਨੇ ਪ੍ਰਸ਼ਨਾਂ ਦੇ ਉੱਤਰ ਸਹੀ ਹਨ, ਇਸ ਤਰ੍ਹਾਂ ਨਾਲ ਤੁਸੀਂ ਆਪਣੀ ਤਿਆਰੀ ਨੂੰ ਵੀ ਜਾਂਚ ਸਕਦੇ ਹੋ ਅਤੇ ਇੱਕ ਕੁਮੈਂਟ ਕਰ ਕੇ ਜਰੂਰ ਦੱਸਣਾ ਕਿ ਤੁਹਾਡੇ ਕਿੰਨੇ ਉੱਤਰ ਸਹੀ ਹਨ।
GK Questions in Punjabi
ਪ੍ਰਸ਼ਨ - 01 - ਅੰਮ੍ਰਿਤਸਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
A. ਸ੍ਰੀ ਗੁਰੂ ਨਾਨਕ ਦੇਵ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 02. ਮਸੰਦ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
A. ਸ੍ਰੀ ਗੁਰੂ ਨਾਨਕ ਦੇਵ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 03 ਮੱਲ ਅਖਾੜੇ ਦੀ ਪ੍ਰੰਪਰਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 04. ਮੰਜੀ ਪ੍ਰਥਾ ਕਿਸ ਗੁਰੂ ਸਾਹਿਬ ਜੀ ਦੁਆਰਾ ਸ਼ੁਰੂ ਕੀਤੀ ਗਈ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 05. ਬਾਲਾ ਪ੍ਰੀਤਮ (ਬਾਲਾ ਪੀਰ) ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
A. ਸ੍ਰੀ ਗੁਰੂ ਅਰਜਨ ਦੇਵ ਜੀ
B. ਸ੍ਰੀ ਗੁਰੂ ਹਰਿਕ੍ਰਿਸ਼ਨ ਜੀ
C. ਸ੍ਰੀ ਗੁਰੂ ਹਰਿ ਰਾਇ ਜੀ
D. ਸ੍ਰੀ ਗੁਰੂ ਅੰਗਦ ਦੇਵ ਜੀ
ਪ੍ਰਸ਼ਨ - 06. ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਿਸ ਗੁਰੂ ਸਾਹਿਬ ਜੀ ਨੇ ਕਰਵਾਈ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
Read More
ਅੰਕਾਂ ਮਹੀਨੇ ਦਿਨਾਂ ਦਾ ਸ਼ੁੱਧ ਪੰਜਾਬੀ ਰੂਪ
ਪ੍ਰਸ਼ਨ - 07. ਹਿੰਦ ਦੀ ਚਾਦਰ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
A. ਸ੍ਰੀ ਗੁਰੂ ਨਾਨਕ ਦੇਵ ਜੀ
B. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 08. ਗੁਰਮੁਖੀ ਲਿਪੀ ਦੀ ਖੋਜ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 09. ਖਡੂਰ ਸਾਹਿਬ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
A. ਸ੍ਰੀ ਗੁਰੂ ਨਾਨਕ ਦੇਵ ਜੀ
B. ਸ੍ਰੀ ਗੁਰੂ ਅੰਗਦ ਦੇਵ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 10. ਗੋਇੰਦਵਾਲ ਸਾਹਿਬ ਸ਼ਹਿਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
A. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
Punjab Gk Questions Mcq in Punjabi
ਪ੍ਰਸ਼ਨ - 11. ਮੀਰੀ ਅਤੇ ਪੀਰੀ ਨਾਮ ਦੀਆਂ ਦੋ ਤਲਵਾਰਾਂ ਕਿਸ ਗੁਰੂ ਸਾਹਿਬ ਜੀ ਨੇ ਧਾਰਨ ਕੀਤੀਆਂ?
A. ਸ੍ਰੀ ਗੁਰੂ ਅਰਜਨ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਗੋਬਿੰਦ ਸਿੰਘ ਜੀ
D. ਸ੍ਰੀ ਗੁਰੂ ਨਾਨਕ ਦੇਵ ਜੀ
![]() |
Punjab GK Questions Mcq in Punjabi |
ਪ੍ਰਸ਼ਨ - 12. ਭਾਈ ਲਹਿਣਾ ਜੀ ਕਿਸ ਗੁਰੂ ਸਾਹਿਬ ਜੀ ਦਾ ਮੁੱਢਲਾ ਨਾਮ ਸੀ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 13. ਭਾਈ ਜੇਠਾ ਜੀ ਕਿਸ ਗੁਰੂ ਸਾਹਿਬ ਜੀ ਦਾ ਮੁੱਢਲਾ ਨਾਮ ਸੀ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 14. ਸਿੱਖਾਂ ਨੂੰ ਦਸਵੰਧ ਕੱਢਣ ਲਈ ਕਿਸ ਗੁਰੂ ਸਾਹਿਬ ਜੀ ਨੇ ਪ੍ਰੇਰਿਆ?
A. ਸ੍ਰੀ ਗੁਰੂ ਨਾਨਕ ਦੇਵ ਜੀ
B. ਸ੍ਰੀ ਗੁਰੂ ਹਰਿ ਰਾਇ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 15. ਲਾਵਾਂ ਦੀ ਰਚਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
A. ਸ੍ਰੀ ਗੁਰੂ ਰਾਮਦਾਸ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਨਾਨਕ ਦੇਵ ਜੀ
ਪ੍ਰਸ਼ਨ - 16. ਅਨੰਦ ਸਾਹਿਬ ਦੀ ਰਚਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
A. ਸ੍ਰੀ ਗੁਰੂ ਅਰਜਨ ਦੇਵ ਜੀ
B. ਸ੍ਰੀ ਗੁਰੂ ਨਾਨਕ ਦੇਵ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਰਾਮਦਾਸ ਜੀ
ਪ੍ਰਸ਼ਨ - 17. ਅਨੰਦਪੁਰ ਸਾਹਿਬ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
A. ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਹਰਿਗੋਬਿੰਦ ਜੀ
D. ਸ੍ਰੀ ਗੁਰੂ ਰਾਮਦਾਸ ਜੀ
ਪ੍ਰਸ਼ਨ - 18. ਬੰਦੀਛੋੜ ਕਿਸ ਗੁਰੂ ਸਾਹਿਬ ਜੀ ਨੂੰ ਕਿਹਾ ਜਾਂਦਾ ਹੈ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 19. ਕਰਤਾਰਪੁਰ ਸਾਹਿਬ ਸ਼ਹਿਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਜੀ ਨੇ ਕੀਤੀ?
A. ਸ੍ਰੀ ਗੁਰੂ ਨਾਨਕ ਦੇਵ ਜੀ
B. ਸ੍ਰੀ ਗੁਰੂ ਗੋਬਿੰਦ ਸਿੰਘ ਜੀ
C. ਸ੍ਰੀ ਗੁਰੂ ਰਾਮਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਪ੍ਰਸ਼ਨ - 20. ਕੀਰਤਪੁਰ ਸ਼ਹਿਰ ਕਿਸ ਗੁਰੂ ਸਾਹਿਬ ਜੀ ਨੇ ਵਸਾਇਆ?
A. ਸ੍ਰੀ ਗੁਰੂ ਅੰਗਦ ਦੇਵ ਜੀ
B. ਸ੍ਰੀ ਗੁਰੂ ਹਰਿਗੋਬਿੰਦ ਜੀ
C. ਸ੍ਰੀ ਗੁਰੂ ਅਮਰਦਾਸ ਜੀ
D. ਸ੍ਰੀ ਗੁਰੂ ਅਰਜਨ ਦੇਵ ਜੀ
ਉੱਤਰਮਾਲਾ (Answer Key)
- ਅੰਮ੍ਰਿਤਸਰ ਸ਼ਹਿਰ - ਸ੍ਰੀ ਗੁਰੂ ਰਾਮਦਾਸ ਜੀ
- ਮਸੰਦ ਪ੍ਰਥਾ - ਸ੍ਰੀ ਗੁਰੂ ਰਾਮਦਾਸ ਜੀ
- ਮੱਲ ਅਖਾੜੇ - ਸ੍ਰੀ ਗੁਰੂ ਅੰਗਦ ਦੇਵ ਜੀ
- ਮੰਜੀ ਪ੍ਰਥਾ - ਸ੍ਰੀ ਗੁਰੂ ਅਮਰਦਾਸ ਜੀ
- ਬਾਲਾ ਪ੍ਰੀਤਮ - ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
- ਅਕਾਲ ਤਖ਼ਤ ਸਾਹਿਬ - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
- ਹਿੰਦ ਦੀ ਚਾਦਰ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
- ਗੁਰਮੁਖੀ ਲਿਪੀ - ਸ੍ਰੀ ਗੁਰੂ ਅੰਗਦ ਦੇਵ ਜੀ
- ਖਡੂਰ ਸਾਹਿਬ - ਸ੍ਰੀ ਗੁਰੂ ਅੰਗਦ ਦੇਵ ਜੀ
- ਗੋਇੰਦਵਾਲ ਸਾਹਿਬ - ਸ੍ਰੀ ਗੁਰੂ ਅਮਰਦਾਸ ਜੀ
- ਮੀਰੀ ਪੀਰੀ - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
- ਭਾਈ ਲਹਿਣਾ ਜੀ - ਸ੍ਰੀ ਗੁਰੂ ਅੰਗਦ ਦੇਵ ਜੀ
- ਭਾਈ ਜੇਠਾ ਜੀ - ਸ੍ਰੀ ਗੁਰੂ ਰਾਮਦਾਸ ਜੀ
- ਦਸਵੰਧ ਕੱਢਣਾ - ਸ੍ਰੀ ਗੁਰੂ ਅਰਜਨ ਦੇਵ ਜੀ
- ਲਾਵਾਂ ਦੀ ਰਚਨਾ - ਸ੍ਰੀ ਗੁਰੂ ਰਾਮਦਾਸ ਜੀ
- ਅਨੰਦ ਸਾਹਿਬ ਦੀ ਰਚਨਾ - ਸ੍ਰੀ ਗੁਰੂ ਅਮਰਦਾਸ ਜੀ
- ਅਨੰਦਪੁਰ ਸਾਹਿਬ ਸ਼ਹਿਰ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
- ਬੰਦੀ ਛੋੜ - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
- ਕਰਤਾਰਪੁਰ ਸਾਹਿਬ ਸ਼ਹਿਰ - ਸ੍ਰੀ ਗੁਰੂ ਨਾਨਕ ਦੇਵ ਜੀ
- ਕੀਰਤਪੁਰ ਸ਼ਹਿਰ - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਸੋ ਦੋਸਤੋ ਤੁਹਾਨੂੰ ਸਾਡੀ ਇਹ ਪੋਸਟ ਕਿਸ ਤਰ੍ਹਾਂ ਦੀ ਲੱਗੀ ਤਾਂ ਸਾਨੂੰ ਕੁਮੈਂਟ ਕਰ ਕੇ ਜਰੂਰ ਦੱਸਿਓ ਜੀ, ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਵਧੀਆ ਵਧੀਆ ਪੋਸਟਾਂ ਮੁਹਈਆ ਕਰਵਾਉਦੇ ਰਹਾਂਗੇ।
ਜੇਕਰ ਤੁਸੀਂ ਕਿਸੇ ਵੀ ਭਰਤੀ ਦੀ ਤਿਆਰੀ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਇਸ ਵੈੱਬਸਾਈਟ ਤੋਂ ਸਾਰੇ ਹੀ ਵਿਸ਼ਿਆਂ ਦੇ ਨੋਟਸ ਪੜ ਸਕਦੇ ਹੋ। ਅਸੀਂ ਆਪਣੀ ਇਸ ਵੈੱਬਸਾਈਟ ਤੇ ਸਾਰੇ ਹੀ ਵਿਸ਼ਿਆਂ ਦੇ ਮਹੱਤਵਪੂਰਨ ਪ੍ਰਸ਼ਨ ਉੱਤਰ ਅਪਲੋਡ ਕਰ ਦਿੱਤੇ ਹਨ।
ਇਸ ਤੋਂ ਇਲਾਵਾ ਤੁਸੀਂ ਸਾਡੇ YouTube ਚੈਨਲ ਤੋਂ ਵੀ ਸਾਰੀਆਂ ਹੀ ਭਰਤੀਆਂ ਦੇ ਪੇਪਰਾਂ ਦੀ ਤਿਆਰੀ ਵਧੀਆ ਤਰੀਕੇ ਨਾਲ ਕਰ ਸਕਦੇ ਹੋ।
Thank you sir for helping candidates
ReplyDelete