Type Here to Get Search Results !

Summer Vacation in Punjab 2023 - ਗਰਮੀ ਦੀਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿੱਚ Summer Vacation in Punjab 2023 ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਦੇ ਦੁਆਰਾ ਇਸ ਨਾਲ ਸੰਬੰਧਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Summer Vacation in Punjab 2023
Summer Vacation in Punjab 2023

Summer Vacation in Punjab 2023

ਸਾਲ 2023 ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਰਾਜ ਦੇ ਸਾਰੇ ਹੀ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।


ਇਸ ਸੰਬੰਧ ਵਿੱਚ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 2023 ਦੌਰਾਨ ਮਿਤੀ 01.06.2023 ਤੋਂ 02.07.2023 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।


Summer Vacation in Punjab 2023 Notification

ਇਸ ਨਾ ਸੰਬੰਧਿਤ Summer Vacation in Punjab 2023 Notification ਵਿਭਾਗ ਦੇ ਦੁਆਰਾ ਜਾਰੀ ਕਰ ਦਿੱਤਾ ਗਿਆ ਹੈ।

Summer Vacation in Punjab 2023 Private School 

ਪੰਜਾਬ ਸਰਕਾਰ ਦੁਆਰਾ ਰਾਜ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 2023 ਦੌਰਾਨ ਮਿਤੀ 01.06.2023 ਤੋਂ 02.07.2023 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Read More:

ਇਸ ਤਰ੍ਹਾਂ ਦੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੋ। ਜੇਕਰ ਤੁਸੀਂ ਕਿਸੇ ਵੀ ਭਰਤੀ ਦੀ ਤਿਆਰੀ ਲਈ study material ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਇਸ ਵੈੱਬਸਾਈਟ ਤੋਂ ਬਿਲਕੁਲ ਮੁਫ਼ਤ ਵਿੱਚ ਸਾਰਾ ਹੀ study material ਪ੍ਰਾਪਤ ਕਰ ਸਕਦੇ ਹੋ ਅਤੇ ਸਾਰੀਆਂ ਹੀ ਭਰਤੀਆਂ ਦੀ ਵਧੀਆ ਤਿਆਰੀ ਕਰ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.
WhatsApp Group Join Now
Telegram Group Join Now
Instagram Group Join Now

Top Post Ad

Below Post Ad