Type Here to Get Search Results !

Holiday in Punjab Due to Rain

ਲਗਾਤਾਰ ਹੋ ਰਹੀ ਬਰਸਾਤ ਕਾਰਨ ਪੰਜਾਬ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਸੰਬੰਧਿਤ ਪੂਰੀ ਜਾਣਕਾਰੀ ਨੀਚੇ ਦਿੱਤੀ ਗਈ ਹੈ।

Holiday in Punjab Due to Rain
Holiday in Punjab Due to Rain


Holiday in Punjab Due to Rain 

ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ ਸਰਕਾਰੀ/ਏਡਿਡ/ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਦਿਨ ਸ਼ੁੱਕਰਵਾਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Holiday in Punjab Due to Rain Today

ਪੰਜਾਬ ਸਰਕਾਰ ਦੁਆਰਾ ਲਗਾਤਾਰ ਹੋ ਰਹੀ ਬਰਸਾਤ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Holiday Declared in Punjab Today 

13 ਜੁਲਾਈ 2023 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Read More -

ਪੰਜਾਬ ਵਿੱਚ ਖੋਲ੍ਹੇ ਜਾਣਗੇ Free Coaching Centre 

ਹੋਰ ਜਾਣਕਾਰੀਆਂ ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੀ, ਤੁਹਾਨੂੰ ਹਰ ਪ੍ਰਕਾਰ ਦੀ ਜਾਣਕਾਰੀ ਸਾਡੀ ਇਸ ਵੈੱਬਸਾਈਟ ਉੱਤੇ ਮਿਲਦੀ ਰਹੇਗੀ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom