Type Here to Get Search Results !

Lecturer Exam Postponed News

ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਪੇਪਰ ਮੁਲਤਵੀ ਨੂੰ ਲੈ ਕੇ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਲੈਕਚਰਾਰ ਦੀ ਭਰਤੀ ਦੀ ਪ੍ਰੀਖਿਆ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ।

Lecturer Jobs in Punjab

Lecturer Exam Postponed News 

ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਦੇ ਵੱਲੋਂ 343 ਲੈਕਚਰਾਰ ਅਤੇ 55 ਬੈਕਲਾਗ਼ ਲੈਕਚਰਾਰ ਦੀ ਭਰਤੀ ਕਰਨ ਸਬੰਧੀ ਮਿਤੀ 12.08.2023 ਅਤੇ 13.08.2023 ਨੂੰ ਲਈ ਜਾਣ ਵਾਲੀ ਪ੍ਰੀਖਿਆ ਨੂੰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਭਰਤੀ ਸਬੰਧੀ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਨਵੀਆਂ ਮਿਤੀਆਂ ਸਬੰਧੀ ਪਬਲਿਕ ਨੋਟਿਸ ਰਾਹੀਂ ਜਲਦ ਸੂਚਿਤ ਕਰ ਦਿੱਤਾ ਜਾਵੇਗਾ।  

Lecturer Exam Dates

 343 ਲੈਕਚਰਾਰ ਅਤੇ 55 ਬੈਕਲਾਗ਼ ਲੈਕਚਰਾਰ ਦੀ ਭਰਤੀ ਕਰਨ ਸਬੰਧੀ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਦੀਆਂ ਨਵੀਆਂ ਮਿਤੀਆਂ ਸਬੰਧੀ ਵਿਭਾਗ ਦੇ ਦੁਆਰਾ ਪਬਲਿਕ ਨੋਟਿਸ ਰਾਹੀਂ ਜਲਦ ਸੂਚਿਤ ਕਰ ਦਿੱਤਾ ਜਾਵੇਗਾ।  


ਇਹਨਾਂ ਭਰਤੀਆਂ ਦੀਆਂ ਪ੍ਰੀਖਿਆਵਾਂ ਦੇ ਨਾਲ ਸੰਬੰਧਿਤ ਹੋਰ ਜਾਣਕਾਰੀ ਤੁਹਾਨੂੰ ਬੋਰਡ ਦੀ ਵੈੱਬਸਾਈਟ ਉੱਤੇ ਮਿਲ ਜਾਵੇਗੀ। ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਬੋਰਡ ਦੀ ਵੈੱਬਸਾਈਟ ਨੂੰ ਸਮੇਂ ਸਮੇਂ ਤੇ ਚੈੱਕ ਕਰਦੇ ਰਹਿਣ।




ਦੋਸਤੋ ਤੁਹਾਨੂੰ ਸਾਡੀ ਇਸ ਵੈੱਬਸਾਈਟ ਉੱਤੇ ਸਾਰੀਆਂ ਭਰਤੀਆਂ ਨਾਲ ਸੰਬੰਧਿਤ ਜਾਣਕਾਰੀ ਇਸੇ ਤਰ੍ਹਾਂ ਮਿਲਦੀ ਰਹੇਗੀ, ਜਾਣਕਾਰੀ ਪ੍ਰਾਪਤ ਕਰਨ ਅਤੇ Study Material ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom