Type Here to Get Search Results !

Exam Postponed - PSSSB Clerk Exam Date 2023

PSSSB Clerk Exam Date ਨੂੰ ਲੈ ਕੇ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਪੰਜਾਬ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਰਕੇ ਇਸ ਪੇਪਰ ਦੀ ਮਿਤੀ ਨੂੰ ਅੱਗੇ ਕਰ ਦਿੱਤਾ ਗਿਆ ਹੈ।

PSSSB Clerk Exam Date 2023
PSSSB Clerk Exam Date 2023 

PSSSB Clerk Exam Date 2023 

PSSSB Clerk ਦਾ ਪੇਪਰ ਜਿਹੜਾ ਕਿ 16 ਜੁਲਾਈ 2023 ਨੂੰ ਲਿਆ ਜਾਣਾ ਸੀ ਹੁਣ ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਦੇਖਦਿਆਂ ਰੱਦ ਕਰ ਦਿੱਤਾ ਗਿਆ ਹੈ। ਇਹ ਪੇਪਰ ਹੁਣ 06 ਅਗਸਤ 2023 ਦਿਨ ਐਤਵਾਰ ਨੂੰ ਲਿਆ ਜਾਣਾ ਹੈ।

PSSSB Clerk Exam Postponed 

PSSSB Clerk ਇਸ਼ਤਿਹਾਰ ਨੰਬਰ 15/2022 ਦਾ ਪੇਪਰ 16/07/2023 ਨੂੰ ਲਿਆ ਜਾਣਾ ਨਿਸ਼ਚਿਤ ਕੀਤਾ ਗਿਆ ਸੀ ਅਤੇ ਵਿਭਾਗ ਦੇ ਦੁਆਰਾ ਇਸ ਭਰਤੀ ਦੇ Admit Card ਵੀ ਜਾਰੀ ਕਰ ਦਿੱਤੇ ਗਏ ਸਨ, ਸੋ ਹੁਣ ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਇਹ ਪੇਪਰ ਫਿਲਹਾਲ ਦੇ ਲਈ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਪ੍ਰੀਖਿਆ 06/08/2023 ਦਿਨ ਐਤਵਾਰ ਨੂੰ ਲਈ ਜਾਵੇਗੀ।

ਇਸ ਪ੍ਰੀਖਿਆ ਦੇ ਨਾਲ ਸੰਬੰਧਿਤ ਹੋਰ ਜਾਣਕਾਰੀ ਤੁਹਾਨੂੰ ਬੋਰਡ ਦੀ ਵੈੱਬਸਾਈਟ ਉੱਤੇ ਮਿਲ ਜਾਵੇਗੀ। ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਬੋਰਡ ਦੀ ਵੈੱਬਸਾਈਟ ਨੂੰ ਸਮੇਂ ਸਮੇਂ ਤੇ ਚੈੱਕ ਕਰਦੇ ਰਹਿਣ।

PSSSB Clerk Exam



New Date - 06 ਅਗਸਤ 2023

ਦੋਸਤੋ ਤੁਹਾਨੂੰ ਸਾਡੀ ਇਸ ਵੈੱਬਸਾਈਟ ਉੱਤੇ ਸਾਰੀਆਂ ਭਰਤੀਆਂ ਨਾਲ ਸੰਬੰਧਿਤ ਜਾਣਕਾਰੀ ਇਸੇ ਤਰ੍ਹਾਂ ਮਿਲਦੀ ਰਹੇਗੀ, ਜਾਣਕਾਰੀ ਪ੍ਰਾਪਤ ਕਰਨ ਅਤੇ Study Material ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom