Type Here to Get Search Results !

PSSSB Exam Postponed News

PSSSB ਦੁਆਰਾ ਲਏ ਜਾਣ ਵਾਲੇ ਪੇਪਰਾਂ ਨੂੰ ਲੈ ਕੇ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਪੰਜਾਬ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਰਕੇ ਵੱਖ ਵੱਖ ਅਸਾਮੀਆਂ ਦੀ ਪੇਪਰ ਮਿਤੀ ਨੂੰ ਅੱਗੇ ਕਰ ਦਿੱਤਾ ਗਿਆ ਹੈ।

PSSSB Exam Date 2023
PSSSB Exam Date 2023 


PSSSB Exam Date 2023 

ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਤੋਂ ਬਣੇ ਹੜ੍ਹਾਂ ਦੇ ਹਾਲਾਤਾਂ ਕਾਰਨ ਵੱਖ ਵੱਖ ਅਸਾਮੀਆਂ Machine Operator, Auto Clave Operator/Machine Operator, Incubator Operator, Laboratory Assistant (Fishery), Poultry Storekeeper, Taxi Dermist, Technician Grade-1, Technical Officer, Technician Grade-3 ਦੀ ਮਿਤੀ 20-07-2023 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਰੱਦ ਕੀਤੀ ਜਾਂਦੀ ਹੈ। ਹੁਣ ਇਹਨਾਂ ਭਰਤੀਆਂ ਦੀ ਲਿਖਤੀ ਪ੍ਰੀਖਿਆ ਮਿਤੀ 05-08-2023 ਨੂੰ ਲਈ ਜਾਵੇਗੀ।

ਇਸ ਤੋਂ ਇਲਾਵਾ ਇਸ਼ਤਿਹਾਰ ਨੰਬਰ 18 ਆਫ 2022 ਰਾਹੀਂ ਜਾਰੀ ਕੀਤੀ Agriculture Sub Inspector ਦੀ ਅਸਾਮੀ ਦੀ ਮਿਤੀ 29-07-2023 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਵੀ ਰੱਦ ਕੀਤੀ ਜਾਂਦੀ ਹੈ। ਹੁਣ ਇਹ ਪ੍ਰੀਖਿਆ ਮਿਤੀ 26-08-2023 ਨੂੰ ਲਈ ਜਾਵੇਗੀ।

PSSSB Exams Postponed News

 ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਉਪਰੋਕਤ ਪੇਪਰ ਫਿਲਹਾਲ ਦੇ ਲਈ ਰੱਦ ਕਰ ਦਿੱਤੇ ਗਏ ਹਨ ਅਤੇ ਇਹਨਾਂ ਅਸਾਮੀਆਂ ਦੀਆਂ ਨਵੀਂ ਮਿਤੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਤੁਸੀਂ ਉੱਪਰ ਦਿੱਤੇ ਅਨੁਸਾਰ ਦੇਖ ਸਕਦੇ ਹੋ ਅਤੇ ਹੋਰ ਜਾਣਕਾਰੀ ਦੇ ਲਈ ਤੁਸੀਂ ਵਿਭਾਗ ਦੀ ਵੈੱਬਸਾਈਟ ਉੱਤੇ ਜਾ ਕੇ ਦੇਖ ਸਕਦੇ ਹੋ। 

ਇਹਨਾਂ ਭਰਤੀਆਂ ਦੀਆਂ ਪ੍ਰੀਖਿਆਵਾਂ ਦੇ ਨਾਲ ਸੰਬੰਧਿਤ ਹੋਰ ਜਾਣਕਾਰੀ ਤੁਹਾਨੂੰ ਬੋਰਡ ਦੀ ਵੈੱਬਸਾਈਟ ਉੱਤੇ ਮਿਲ ਜਾਵੇਗੀ। ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਬੋਰਡ ਦੀ ਵੈੱਬਸਾਈਟ ਨੂੰ ਸਮੇਂ ਸਮੇਂ ਤੇ ਚੈੱਕ ਕਰਦੇ ਰਹਿਣ।



PSSSB Exam Date 2023 

ਦੋਸਤੋ ਤੁਹਾਨੂੰ ਸਾਡੀ ਇਸ ਵੈੱਬਸਾਈਟ ਉੱਤੇ ਸਾਰੀਆਂ ਭਰਤੀਆਂ ਨਾਲ ਸੰਬੰਧਿਤ ਜਾਣਕਾਰੀ ਇਸੇ ਤਰ੍ਹਾਂ ਮਿਲਦੀ ਰਹੇਗੀ, ਜਾਣਕਾਰੀ ਪ੍ਰਾਪਤ ਕਰਨ ਅਤੇ Study Material ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom