Type Here to Get Search Results !

PSSSB Fireman Exam Date 2023

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ 01 ਆਫ 2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਇਹਨਾਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਦੀ ਮਿਤੀ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ।

PSSSB Fireman Exam Date
PSSSB Fireman Exam Date


PSSSB Fireman Exam Date 

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ 01 ਆਫ 2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ ਸੋ ਇਹਨਾਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮਿਤੀ 01.10.2023 ਨੂੰ ਆਯੋਜਿਤ ਕੀਤੀ ਜਾਵੇਗੀ।

ਇਸਦੇ ਨਾਲ ਹੀ ਸਮੂਹ ਉਮੀਦਵਾਰਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਭਰਤੀ ਨਾਲ ਸੰਬੰਧਿਤ ਤਾਜ਼ਾ ਜਾਣਕਾਰੀ ਦੇ ਲਈ, ਜਿਵੇਂ ਕਿ admit card, time, exam adress ਆਦਿ ਦੀ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।


PSSSB Fireman Exam Date 2023

PSSSB Fireman Recruitment ਦੀ ਲਿਖਤੀ ਪ੍ਰੀਖਿਆ 01 ਅਕਤੂਬਰ 2023 ਨੂੰ ਲਈ ਜਾਵੇਗੀ। ਇਸ ਭਰਤੀ ਨਾਲ ਸੰਬੰਧਿਤ Study Material ਤੁਸੀ ਸਾਡੀ ਇਸ ਵੈੱਬਸਾਈਟ ਤੋਂ ਮੁਫ਼ਤ ਪ੍ਰਾਪਤ ਕਰ ਸਕਦੇ ਹੋ।


PSSSB Fireman Important Links


ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ


ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.
WhatsApp Group Join Now
Telegram Group Join Now
Instagram Group Join Now

Top Post Ad

Below Post Ad