Type Here to Get Search Results !

Punjab Police TSS Joining Letters Update

ਅੱਜ ਦੀ ਇਸ ਪੋਸਟ ਵਿੱਚ ਤੁਹਾਡੇ ਨਾਲ ਇੱਕ ਬਹੁਤ ਹੀ ਵੱਡੀ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ ਕਿ ਪੰਜਾਬ ਪੁਲਿਸ ਦੀਆਂ ਵੱਖ ਵੱਖ ਭਰਤੀਆਂ ਲਈ Joining Letters ਦਿੱਤੇ ਜਾਣਗੇ। ਇਹ ਭਰਤੀਆਂ ਦੀ ਜਾਣਕਾਰੀ ਨੀਚੇ ਲਿਖੀ ਹੈ ਜਿਸ ਨੂੰ ਜਾਣ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਨੂੰ ਖੁਸ਼ੀ ਹੋਵੇਗੀ।

Punjab Police TSS Joining Letters Update
Punjab Police TSS Joining Letters Update


Punjab Police TSS Joining Letters Update

ਪੰਜਾਬ ਦੇ ਮੁੱਖ ਮੰਤਰੀ ਸ੍ਰੀਮਾਨ ਭਗਵੰਤ ਸਿੰਘ ਮਾਨ ਜੀ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੁਲਿਸ ਦੀਆਂ ਵੱਖ ਵੱਖ ਭਰਤੀਆਂ ਲਈ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ ਜਿਸ ਨਾਲ ਬੇਰੁਜਗਾਰੀ ਨੂੰ ਖਤਮ ਕਰਨ ਲਈ ਇੱਕ ਵੱਡਾ ਹੁੰਗਾਰਾ ਮਿਲੇਗਾ।
ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ TSS, Head Constable ਅਤੇ Intelligence and Investigation Cadre ਦੀਆਂ ਭਰਤੀਆਂ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇਣ ਜਾ ਰਹੇ ਹਾਂ।

ਇਸ ਤੋਂ ਬਾਅਦ ਇਸ ਨਾਲ ਸੰਬੰਧਿਤ ਹੋਰ ਕੋਈ ਵੀ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਤੁਹਾਨੂੰ ਸੂਚਿਤ ਕਰ ਦਿੱਤਾ ਜਾਵੇਗਾ। ਸਾਡੀ ਵੈੱਬਸਾਈਟ ਤੇ ਜੁੜੇ ਰਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom