Type Here to Get Search Results !

PSSSB Fireman Admit Cards 2023

PSSSB ਵੱਲੋਂ Advertisement No. 01/2023 ਰਾਹੀਂ PSSSB Fireman ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਜਿਸ ਦਾ ਪੇਪਰ 01 October 2023 ਨੂੰ ਲਿਆ ਗਿਆ ਸੀ। ਇਸ ਭਰਤੀ ਦਾ ਨਤੀਜਾ ਜਾਰੀ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਸਰੀਰਕ ਯੋਗਤਾ ਟੈਸਟ ਲਈ ਬੁਲਾਇਆ ਗਿਆ ਹੈ ਜਿਸ ਦੀ ਸੂਚੀ ਪਹਿਲਾਂ ਤੋਂ ਹੀ ਜਾਰੀ ਕਰ ਦਿੱਤੀ ਗਈ ਸੀ, ਸੋ ਹੁਣ ਜਿਨ੍ਹਾਂ ਉਮੀਦਵਾਰਾਂ ਨੂੰ ਇਸ ਸਰੀਰਕ ਯੋਗਤਾ ਟੈਸਟ ਲਈ ਬੁਲਾਇਆ ਗਿਆ ਹੈ ਉਹਨਾਂ ਦੇ Admit Cards ਜਾਰੀ ਕਰ ਦਿੱਤੇ ਗਏ ਹਨ। ਜਿਸ ਨੂੰ ਤੁਸੀਂ ਵਿਭਾਗ ਦੀ ਵੈੱਬਸਾਈਟ ਤੋਂ ਜਾ ਕੇ ਪ੍ਰਾਪਤ ਕਰ ਸਕਦੇ ਹੋ ਜਾਂ ਇਸ ਨੂੰ ਸਿੱਧੇ ਹੀ ਪ੍ਰਾਪਤ ਕਰਨ ਦਾ ਲਿੰਕ ਸਾਡੀ ਇਸ ਪੋਸਟ ਵਿੱਚ ਮਿਲ ਜਾਵੇਗਾ।

PSSSB Fireman Admit Cards 2023
PSSSB Fireman Admit Cards 2023


PSSSB Fireman Admit Cards 2023

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PSSSB ) ਵੱਲੋਂ ਇਸ਼ਤਿਹਾਰ ਨੰਬਰ 01 ਆਫ 2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ ਸੋ ਇਹਨਾਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮਿਤੀ 01 ਅਕਤੂਬਰ 2023 ਨੂੰ ਆਯੋਜਿਤ ਕਰਵਾਈ ਗਈ ਸੀ, ਇਸਦਾ ਨਤੀਜਾ ਜਾਰੀ ਕਰਨ ਤੋਂ ਬਾਅਦ ਹੁਣ ਸਰੀਰਕ ਯੋਗਤਾ ਟੈਸਟ ਦੇ Admit Card ਵੀ ਜਾਰੀ ਕਰ ਦਿੱਤੇ ਗਏ ਹਨ।

ਇਸ ਭਰਤੀ ਦੇ ਨਾਲ ਸੰਬੰਧਿਤ ਸਮੂਹ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਆਪਣੇ ਰੋਲ ਨੰਬਰ ਅਤੇ ਨਤੀਜਾ ਵਿਭਾਗ ਦੀ ਵੈੱਬਸਾਈਟ ਜਾਂ ਨੀਚੇ ਦਿੱਤੇ ਲਿੰਕਾਂ ਤੋਂ ਸਿੱਧਾ ਹੀ ਪ੍ਰਾਪਤ ਕਰ ਸਕਦੇ ਹੋ।

ਸਾਰੇ ਹੀ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਇੱਕ ਨਵੀਂ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।


PSSSB Fireman Important Links

ਸੋ ਦੋਸਤੋ ਜੇਕਰ ਤੁਸੀਂ ਕਿਸੇ ਵੀ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ Panj Aab Study ਤੇ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ ਅਤੇ ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom