Type Here to Get Search Results !

PSSSB Fireman Answer Key - Check New

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PSSSB) ਵੱਲੋਂ ਇਸ਼ਤਿਹਾਰ ਨੰਬਰ 01/2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਜਿਸ ਦਾ ਪੇਪਰ 01 ਅਕਤੂਬਰ 2023 ਨੂੰ ਲਿਆ ਗਿਆ ਸੀ। ਇਸ ਭਰਤੀ ਦੇ ਨਾਲ ਸੰਬੰਧਿਤ Answer Key ਜਾਰੀ ਕਰ ਦਿੱਤੀ ਗਈ ਹੈ, ਜਿਸ ਨੂੰ ਤੁਸੀਂ ਵਿਭਾਗ ਦੀ ਵੈੱਬਸਾਈਟ ਤੋਂ ਜਾ ਕੇ ਪ੍ਰਾਪਤ ਕਰ ਸਕਦੇ ਹੋ ਜਾਂ ਇਸ ਨੂੰ ਸਿੱਧੇ ਹੀ ਪ੍ਰਾਪਤ ਕਰਨ ਦਾ ਲਿੰਕ ਸਾਡੀ ਇਸ ਪੋਸਟ ਵਿੱਚ ਮਿਲ ਜਾਵੇਗਾ।

PSSSB Fireman Answer Key
PSSSB Fireman Answer Key

PSSSB Fireman Answer Key

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PSSSB) ਵੱਲੋਂ ਇਸ਼ਤਿਹਾਰ ਨੰਬਰ 01 ਆਫ 2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ ਸੋ ਇਹਨਾਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮਿਤੀ 01.10.2023 ਨੂੰ ਆਯੋਜਿਤ ਕਰਵਾਈ ਗਈ ਸੀ, ਸੋ ਹੁਣ ਇਸ ਪ੍ਰੀਖਿਆ ਦੇ ਨਾਲ ਸੰਬੰਧਿਤ ਉੱਤਰ ਕੁੰਜੀ ਨੂੰ ਜਾਰੀ ਕਰ ਦਿੱਤਾ ਗਿਆ ਹੈ।

ਇਸ ਭਰਤੀ ਦੇ ਨਾਲ ਸੰਬੰਧਿਤ ਸਮੂਹ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਭਰਤੀ ਨਾਲ ਸੰਬੰਧਿਤ PSSSB Fireman Answer Key ਜਾਰੀ ਕਰ ਦਿੱਤੀ ਗਈ ਹੈ ਜਿਸ ਨੂੰ ਤੁਸੀਂ ਵਿਭਾਗ ਦੀ ਵੈੱਬਸਾਈਟ ਜਾਂ ਨੀਚੇ ਦਿੱਤੇ ਲਿੰਕਨ ਤੋਂ ਸਿੱਧਾ ਹੀ ਪ੍ਰਾਪਤ ਕਰ ਸਕਦੇ ਹੋ।

ਸਾਰੇ ਹੀ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਇੱਕ ਨਵੀਂ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।


PSSSB Fireman Important Links

  • PSSSB Fireman Answer Key 


ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ


ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ। ਇਸ ਪੋਸਟ ਵਿੱਚ ਤੁਸੀਂ PSSSB Fireman Answer Key ਨੂੰ ਪ੍ਰਾਪਤ ਕਰ ਸਕਦੇ ਹੋ।

Post a Comment

2 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom