Type Here to Get Search Results !

ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ

ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ

25 ਦਸੰਬਰ, 2023

ਪੰਜਾਬ ਵਿੱਚ ਅਗਲੇ ਦੋ ਦਿਨਾਂ ਦੇ ਦੌਰਾਨ ਸੰਘਣੀ ਧੁੰਦ ਬਣੀ ਰਹਿਣ ਦੀ ਕਿਆਸ ਲਗਾਈ ਜਾ ਰਹੀ ਹੈ। ਮੌਸਮ ਵਿੱਚ ਇਹ ਤਬਦੀਲੀ ਇਕਦਮ ਦੇਖਣ ਨੂੰ ਆਈ ਹੈ, ਇਸ ਤੋਂ ਪਹਿਲਾਂ ਦਸੰਬਰ ਦਾ ਸਾਰਾ ਮਹੀਨਾ ਬਿਨਾਂ ਧੁੰਦ ਤੋਂ ਸਾਫ਼ ਮੌਸਮ ਬਣਿਆ ਰਿਹਾ ਹੈ।

ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ
ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ


Punjab Weather Today 

25 ਦਸੰਬਰ ਦੀ ਸਵੇਰ ਧੁੰਦ ਦੇ ਨਾਲ ਹੀ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਦਿਨ ਵਿੱਚ ਮਿੱਠੀ ਧੁੱਪ ਦੇਖਣ ਨੂੰ ਮਿਲੇਗੀ। ਇਸਦੇ ਨਾਲ ਹੀ ਸਵੇਰ ਅਤੇ ਸ਼ਾਮ ਦੀ ਠੰਡ ਇਸੇ ਤਰ੍ਹਾਂ ਬਰਕਰਾਰ ਰਹੇਗੀ। ਇਸ ਤੋਂ ਬਾਅਦ ਅਗਲੇ ਦਿਨਾਂ ਵਿੱਚ ਵੀ ਇਹੀ ਸਿਲਸਿਲਾ ਬਣਿਆ ਰਹੇਗਾ ਅਤੇ ਇਸਦੇ ਨਾਲ ਹੀ ਬੱਦਲਵਾਈ ਬਣੀ ਰਹੇਗੀ।

Punjab Weather Today


ਸਾਵਧਾਨੀਆਂ ਵਰਤਣ ਦੀ ਜ਼ਰੂਰਤ

ਅਗਲੇ ਦਿਨਾਂ ਵਿੱਚ ਸਾਨੂੰ ਸੰਘਣੀ ਧੁੰਦ ਦੇਖਣ ਨੂੰ ਮਿਲਣੀ ਹੈ ਜਿਸ ਕਰਕੇ ਸਾਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਸਵੇਰ ਸਮੇਂ ਸੰਘਣੀ ਧੁੰਦ ਹੋਣ ਕਰਕੇ ਸਾਨੂੰ ਆਪਣੇ ਵਾਹਨ ਬੜੇ ਹੀ ਸਾਵਧਾਨੀ ਨਾਲ ਚਲਾਉਣੇ ਚਾਹੀਦੇ ਹਨ ਅਤੇ ਨਾਲ ਹੀ ਸਾਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

Winter Holidays in Punjab 

10 Poh Sikh History

Sahibzade Mcqs

Sri Guru Gobind Singh Ji

ਸਾਡੀ ਇਸ ਵੈੱਬਸਾਈਟ ਤੋਂ ਤੁਸੀਂ ਹਰ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਜੇਕਰ ਤੁਸੀਂ ਕਿਸੇ ਵੀ ਭਰਤੀ ਦੇ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ Study Notes ਵਾਲੇ ਸੈਕਸ਼ਨ ਵਿੱਚ ਜਾ ਕੇ ਪੜ੍ਹ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom