Type Here to Get Search Results !

School Time Change in Punjab 2023

Winter Holidays In Punjab 2024

ਪੰਜਾਬ ਸਰਕਾਰ ਦੇ ਦੁਆਰਾ ਰਾਜ ਵਿੱਚ ਸੰਘਣੀ ਧੁੰਦ ਅਤੇ ਵਧਦੀ ਠੰਡ ਦੇ ਮੌਸਮ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। 


School Time Change in Punjab 2023

31 ਦਸੰਬਰ 2023, ਪੰਜਾਬ

ਪੰਜਾਬ ਰਾਜ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਮਿਤੀ 01 January 2024 ਤੋਂ 14 January, 2024 ਤੱਕ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਕਰ ਦਿੱਤਾ ਗਿਆ ਹੈ।

ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਜੀ ਦੇ ਆਦੇਸ਼ਾਂ ਅਨੁਸਾਰ ਜਾਰੀ ਕੀਤੇ ਜਾਂਦੇ ਹਨ।

Click Here - ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ


Winter Holidays in Punjab

All government, private aided and all recognised schools of Punjab has changed School Time in Punjab from January 01, 2024 to January 14, 2024 as 10:00AM to 03:00PM a part of winter vacation. The decision has been taken in view of security of both children and teachers.

School Time Change in Punjab 2023
School Time Change in Punjab 2023


Winter Holidays in Punjab 2023 Private Schools

ਪੰਜਾਬ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਧਦੀ ਹੋਈ ਠੰਡ ਅਤੇ ਧੁੰਦ ਨੂੰ ਦੇਖਦਿਆਂ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਸਰਕਾਰ ਦੁਆਰਾ ਇਹ ਫੈਸਲਾ ਸੰਘਣੀ ਧੁੰਦ ਅਤੇ ਠੰਡ ਦੇ ਮੌਸਮ ਨੂੰ ਦੇਖਦਿਆਂ ਲਿਆ ਗਿਆ ਹੈ।

Punjab Weather Today

Click Here -  ਚਾਰ ਸਾਹਿਬਜ਼ਾਦੇ (ਚਾਰ ਸਾਹਿਬਜ਼ਾਦੇ)


ਹੋਰ ਪੜ੍ਹੋ -

ਇਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਪੰਜਾਬ ਦੀਆਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਵੀ ਕਰ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom