Type Here to Get Search Results !

Winter Holidays in Punjab 2023

ਪੰਜਾਬ ਸਰਕਾਰ ਦੇ ਦੁਆਰਾ ਸੰਘਣੀ ਧੁੰਦ ਅਤੇ ਠੰਡ ਦੇ ਮੌਸਮ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ (Winter Holidays) ਦਾ ਐਲਾਨ ਕਰ ਦਿੱਤਾ ਗਿਆ ਹੈ। 


Winter Holidays in Punjab 2023

ਪੰਜਾਬ ਰਾਜ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਾਲ 2023 ਦੌਰਾਨ ਮਿਤੀ 24. 12.2023 ਤੋਂ ਮਿਤੀ 31.12.2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਜੀ ਦੀ ਪ੍ਰਵਾਣਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।


Winter Holidays in Punjab

All government, private aided and all recognised schools of Punjab would remain closed from December 24, 2023 to December 31, 2023 as a part of winter vacation. The decision has been taken in view of security of both children and teachers.


Winter Holidays in Punjab 2023 Private Schools

ਪੰਜਾਬ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੁਆਰਾ ਇਹ ਫੈਸਲਾ ਸੰਘਣੀ ਧੁੰਦ ਅਤੇ ਠੰਡ ਦੇ ਮੌਸਮ ਨੂੰ ਦੇਖਦਿਆਂ ਲਿਆ ਗਿਆ ਹੈ।

Punjab Weather Today

Click Here -  ਚਾਰ ਸਾਹਿਬਜ਼ਾਦੇ (ਚਾਰ ਸਾਹਿਬਜ਼ਾਦੇ)

Winter Holidays in Punjab 2023
Winter Holidays in Punjab 2023


ਹੋਰ ਪੜ੍ਹੋ -

ਇਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਪੰਜਾਬ ਦੀਆਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਵੀ ਕਰ ਸਕਦੇ ਹੋ।

ਇਹ ਜਾਣਕਾਰੀ ਤੁਹਾਨੂੰ ਕਿਸ ਤਰ੍ਹਾਂ ਲੱਗੀ, ਆਪਣਾ ਕੀਮਤੀ ਸੁਝਾਅ ਸਾਨੂੰ ਜਰੂਰ ਦਿੰਦੇ ਰਹਿਣਾ।

Post a Comment

1 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom