Type Here to Get Search Results !

Latest News - Winter Holidays in Punjab 2024

Winter Holidays in Punjab 2024

07.01.2024, Punjab

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਇਹਨਾਂ ਜਮਾਤਾਂ ਨੂੰ ਪੜਾਉਣ ਵਾਲੇ ਅਧਿਆਪਕ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।


ਬਾਕੀ ਜਮਾਤਾਂ ਲਈ

ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿਨਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।

ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।


Winter Holidays in Punjab

All government, private aided and all recognised schools of Punjab would remain closed till  January 14, 2024 as a part of winter vacation. The decision has been taken in view of security of both children and teachers.


Winter Holidays in Punjab 2024 Private Schools

ਪੰਜਾਬ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੁਆਰਾ ਇਹ ਫੈਸਲਾ ਸੰਘਣੀ ਧੁੰਦ ਅਤੇ ਠੰਡ ਦੇ ਮੌਸਮ ਨੂੰ ਦੇਖਦਿਆਂ ਲਿਆ ਗਿਆ ਹੈ।

Schools in Punjab will be closed from January 8 to 14 for classes up to the 10th class.

Click Here -  ਚਾਰ ਸਾਹਿਬਜ਼ਾਦੇ (ਚਾਰ ਸਾਹਿਬਜ਼ਾਦੇ)

10 ਪੋਹ ਦਾ ਇਤਿਹਾਸ

11 ਪੋਹ ਦਾ ਇਤਿਹਾਸ

12 ਪੋਹ ਦਾ ਇਤਿਹਾਸ

13 ਪੋਹ ਦਾ ਇਤਿਹਾਸ

14 ਪੋਹ ਦਾ ਇਤਿਹਾਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ

Winter Holidays in Punjab 2024
Winter Holidays in Punjab 2024

ਹੋਰ ਪੜ੍ਹੋ -

ਇਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਪੰਜਾਬ ਦੀਆਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਵੀ ਕਰ ਸਕਦੇ ਹੋ।

More FAQs

Is winter vacation extended in Punjab 2024?
Yes, winter vacations extended in Punjab and Punjab Schools will remain closed due to winter vacation.


Is winter vacation extended in Punjab 2024 till 15 January?
Winter Vacations extended in Punjab 2024 till 14 January 2024.


ਇਹ ਜਾਣਕਾਰੀ ਤੁਹਾਨੂੰ ਕਿਸ ਤਰ੍ਹਾਂ ਲੱਗੀ, ਆਪਣਾ ਕੀਮਤੀ ਸੁਝਾਅ ਸਾਨੂੰ ਜਰੂਰ ਦਿੰਦੇ ਰਹਿਣਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom