Type Here to Get Search Results !

PSSSB Fireman Result Cum Merit List 2024 - Check Now

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PSSSB) ਵੱਲੋਂ ਇਸ਼ਤਿਹਾਰ ਨੰਬਰ 01/2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਜਿਸ ਦਾ ਪੇਪਰ 01 ਅਕਤੂਬਰ 2023 ਨੂੰ ਲਿਆ ਗਿਆ ਸੀ। ਇਸ ਭਰਤੀ ਦੇ ਨਾਲ ਸੰਬੰਧਿਤ Result cum Merit List ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਤੁਸੀਂ ਵਿਭਾਗ ਦੀ ਵੈੱਬਸਾਈਟ ਤੋਂ ਜਾ ਕੇ ਪ੍ਰਾਪਤ ਕਰ ਸਕਦੇ ਹੋ ਜਾਂ ਇਸ ਨੂੰ ਸਿੱਧੇ ਹੀ ਪ੍ਰਾਪਤ ਕਰਨ ਦਾ ਲਿੰਕ ਸਾਡੀ ਇਸ ਪੋਸਟ ਵਿੱਚ ਮਿਲ ਜਾਵੇਗਾ।

PSSSB Fireman Result Cum Merit List 2024
PSSSB Fireman Result 2024

PSSSB Fireman Result 2024

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ 01 ਆਫ 2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ ਸੋ ਇਹਨਾਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮਿਤੀ 01 ਅਕਤੂਬਰ 2023 ਨੂੰ ਆਯੋਜਿਤ ਕਰਵਾਈ ਗਈ ਸੀ, ਸੋ ਹੁਣ ਇਸ ਪ੍ਰੀਖਿਆ ਦਾ ਨਤੀਜਾ (PSSSB Fireman Result Cum Merit List 2024) ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਭਰਤੀ ਦੇ ਨਾਲ ਸੰਬੰਧਿਤ ਸਮੂਹ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਭਰਤੀ ਨਾਲ ਸੰਬੰਧਿਤ PSSSB Fireman Result Cum Merit List 2024 ਜਾਰੀ ਕਰ ਦਿੱਤਾ ਗਿਆ ਹੈ ਜਿਸ ਨੂੰ ਤੁਸੀਂ ਵਿਭਾਗ ਦੀ ਵੈੱਬਸਾਈਟ ਜਾਂ ਨੀਚੇ ਦਿੱਤੇ ਲਿੰਕਾਂ ਤੋਂ ਸਿੱਧਾ ਹੀ ਪ੍ਰਾਪਤ ਕਰ ਸਕਦੇ ਹੋ।

ਸਾਰੇ ਹੀ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਇੱਕ ਨਵੀਂ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।


Provisional Result cum Merit List for the post of Firemen (Advt. No. 01 of 2023) 


PSSSB Fireman Important Links

  • PSSSB Fireman Result 2023
  • Updated on 04 February 2024


ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ


ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom