Type Here to Get Search Results !

PSPCL Recruitment 2024 - New Jobs in Punjab

PSPCL Recruitment 2024 - New Jobs in Punjab

PSPCL ਵੱਲੋਂ ਇਸ਼ਤਿਹਾਰ ਨੰਬਰ CRA-303/24 ਦੇ ਰਾਹੀਂ JE/Electrical, JE/Sub-Station ਅਤੇ JE/Civil ਦੀਆਂ ਕੁੱਲ 544 ਅਸਾਮੀਆਂ ਦੀ ਭਰਤੀ ਲਈ ਆਨਲਾਈਨ ਐਪਲੀਕੇਸ਼ਨਾਂ ਦੀ ਮੰਗ ਕੀਤੀ ਗਈ ਹੈ। ਇਹਨਾਂ ਐਪਲੀਕੇਸ਼ਨਾਂ ਦੀ ਪ੍ਰਾਪਤੀ ਦੀ ਮਿਤੀ 09 ਫਰਵਰੀ, 2024 ਤੋਂ 01 ਮਾਰਚ, 2024 ਤੱਕ ਹੋਵੇਗੀ। ਇਸ ਭਰਤੀ ਦੇ ਲਈ 01 ਮਾਰਚ, 2024 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

PSPCL Important Dates

PSPCL DetailsDates
 Online Application Starts 09 February, 2024
 Last Date to Apply Online 01 March, 2024


ਸੰਭਾਵੀ ਉਮੀਦਵਾਰਾਂ ਨੂੰ ਵਿਭਾਗ ਦੁਆਰਾ ਸਲਾਹ ਦਿੱਤੀ ਗਈ ਹੈ ਕਿ ਉਹ PSPCL ਦੀ ਵੈੱਬਸਾਈਟ www.pspcl.in ਉੱਤੇ Recruitment Tab ਤੋਂ ਵਿਗਿਆਪਨ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਸਾਰੇ ਹੀ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਇੱਕ ਨਵੀਂ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।


PSPCL Important Links

PSPCL Recruitment 2024 - New Jobs in Punjab
PSPCL Recruitment 2024 - New Jobs in Punjab


ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ


ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom