Type Here to Get Search Results !

PSSSB New Jobs 2024 Public Notice

PSSSB New Jobs 2024 Public Notice

03.02.2024, ਪੰਜਾਬ 

Public Notice regarding New Jobs in Punjab 2024 for the advertisement 01 of 2024

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਪੰਜਾਬ ਤੋਂ ਪ੍ਰਾਪਤ ਗਰੁੱਪ-ਬੀ ਦੀਆਂ ਅਸਾਮੀਆਂ ਜਿਨਾਂ ਵਿੱਚ ਤਕਨੀਕੀ ਸਹਾਇਕ ਦੀਆਂ 06 ਅਸਾਮੀਆਂ ਅਤੇ ਜਿਲਾ ਟੈਕਨੀਕਲ ਕੁਆਰਡੀਨੇਟਰ ਦੀਆਂ 12 ਅਸਾਮੀਆਂ ਨੂੰ ਭਰਨ ਲਈ ਜਨਤਕ ਨੋਟਿਸ ਸਾਂਝਾ ਕੀਤਾ ਹੈ। ਇਸ ਨਾਲ ਸੰਬੰਧਿਤ ਸਿੱਧੀ ਭਰਤੀ ਲਈ ਆਨਲਾਈਨ ਐਪਲੀਕੇਸ਼ਨਾਂ ਦੀ ਮੰਗ ਕੀਤੀ ਗਈ ਹੈ ਜਿਸ ਨੂੰ ਤੁਸੀਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਵੈੱਬਸਾਈਟ https://sssb.punjabgov.in ਤੇ ਮਿਤੀ 09 ਫਰਵਰੀ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹੋ।

ਇਨਾਂ ਅਸਾਮੀਆਂ ਨਾਲ ਸੰਬੰਧਿਤ ਵਿਸਥਾਰਪੂਰਵਕ ਸੂਚਨਾ ਜਿਵੇਂ ਕਿ ਵਿਦਿਆਕ ਯੋਗਤਾ, ਤਨਖਾਹ ਸਕੇਲ, ਉਮਰ ਸੀਮਾ ਆਦਿ ਅਧੀਨ ਸੇਵਾਵਾਂ ਬੋਰਡ ਦੀ ਵੈਬਸਾਈਟ ਉੱਤੇ ਉਪਲਬਧ ਹੈ ਜਿਸ ਨੂੰ ਤੁਸੀਂ ਓਫੀਸ਼ੀਅਲ ਵੈਬਸਾਈਟ ਉੱਤੇ ਜਾ ਕੇ ਚੈੱਕ ਕਰ ਸਕਦੇ ਹੋ।

ਇਸ ਭਰਤੀ ਨਾਲ ਸੰਬੰਧਿਤ ਸਮੂਹ ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਫਾਇਰਮੈਨ ਦੀਆਂ ਅਸਾਮੀਆਂ ਦੇ ਰਿਜਲਟ ਸਬੰਧੀ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਚੈੱਕ ਕਰਦੇ ਰਹਿਣ।

PSSSB New Jobs 2024 Public Notice
PSSSB New Jobs 2024 Public Notice


PSSSB Important Links

ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ


ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom