Type Here to Get Search Results !

PSEB 5th Class Result 2024 - 5ਵੀਂ ਜਮਾਤ ਦੇ ਨਤੀਜੇ ਅਪ੍ਰੈਲ ਦੇ ਪਹਿਲੇ ਹਫਤੇ

 PSEB 5th Class Result 2024 - 5ਵੀਂ ਜਮਾਤ ਦੇ ਨਤੀਜੇ ਅਪ੍ਰੈਲ ਦੇ ਪਹਿਲੇ ਹਫਤੇ

PSEB 5th Class Result 2024

ਪੰਜਾਬ ਸਕੂਲ ਸਿੱਖਿਆ ਬੋਰਡ ਅਪ੍ਰੈਲ ਦੇ ਪਹਿਲੇ ਹਫਤੇ ਵਿੱਚ ਪੰਜਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਪੇਪਰ ਮੁਕੰਮਲ ਹੋ ਚੁੱਕੇ ਹਨ ਅਤੇ ਪੇਪਰਾਂ ਦੇ ਚੈੱਕ ਹੋਣ ਤੋਂ ਬਾਅਦ ਬੋਰਡ ਦੇ ਦੁਆਰਾ ਨਤੀਜੇ ਐਲਾਨਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ।

District Wise 5th Class Result 2024 Percentage


 PSEB 5th Class Result 2024

ਬੋਰਡ ਦੇ ਦੁਆਰਾ ਪੰਜਵੀਂ ਜਮਾਤ ਦਾ ਨਤੀਜਾ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਵਿੱਚ ਜਾਰੀ ਕਰ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਬੋਰਡ ਦੇ ਦੁਆਰਾ ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਨੂੰ ਐਲਾਨਣ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਬੋਰਡ ਦੇ ਦੁਆਰਾ ਮਈ ਜੂਨ ਤੱਕ ਇਹਨਾਂ ਬਾਕੀ ਜਮਾਤਾਂ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ। 31 ਮਾਰਚ ਤੋਂ ਇਹਨਾਂ ਬਾਕੀ ਜਮਾਤਾਂ ਦਾ ਨਤੀਜਾ ਬਣਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਸਭ ਤੋਂ ਪਹਿਲਾਂ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਜਾਣਾ ਹੈ।

PSEB 5th Class Result 2024 Link


ਬੋਰਡ ਦੇ ਦੁਆਰਾ ਪੰਜਵੀਂ ਜਮਾਤ ਦਾ ਨਤੀਜਾ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਵਿੱਚ ਜਾਰੀ ਕਰ ਦਿੱਤਾ ਜਾਵੇਗਾ, ਇਹ ਨਤੀਜਾ ਮਾਰਚ ਦੇ ਅਖੀਰ ਤੱਕ ਤਿਆਰ ਕਰਕੇ ਸਾਰਾ ਕੰਮ ਮੁਕੰਮਲ ਕਰ ਲਿਆ ਜਾਣਾ ਹੈ।

PSEB 5th Class Result 2024
 PSEB 5th Class Result 2024

ਹੋਰ ਮਹੱਤਵਪੂਰਨ ਪ੍ਰਸ਼ਨ ਪੜ੍ਹੋ -

ਪੰਜਵੀਂ ਜਮਾਤ ਦਾ ਨਤੀਜਾ ਅਪ੍ਰੈਲ ਮਹੀਨੇ ਵਿਚ ਜਾਰੀ ਕਰ ਦਿੱਤਾ ਜਾਵੇਗਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom