Type Here to Get Search Results !

ਸਿੱਧੂ ਮੂਸੇਵਾਲੇ ਦੇ ਘਰ ਖੁਸੀਆਂ - Sidhu Moose Wala New Update

ਸਿੱਧੂ ਮੂਸੇਵਾਲੇ ਦੇ ਘਰ ਖੁਸੀਆਂ - Sidhu Moose Wala New Update

ਸਿੱਧੂ ਮੂਸੇ ਵਾਲੇ ਦੇ ਘਰ ਪ੍ਰਮਾਤਮਾਂ ਨੇ ਖੁਸ਼ੀਆਂ ਦੀ ਬਰਕਤ ਕੀਤੀ ਹੈ, ਸਿੱਧੂ ਮੂਸੇਵਲੇ ਦੇ ਘਰ ਪ੍ਰਮਾਤਮਾਂ ਨੇ ਇੱਕ ਨਿੱਕੇ ਸਿੱਧੂ ਸੀ ਬਖਸ਼ਿਸ ਦਿੱਤੀ ਹੈ। ਇਸ ਗੱਲ ਦਾ ਇਜ਼ਹਾਰ ਸਿੱਧੂ ਮੂਸੇ ਵਾਲੇ ਦੇ ਪਿਤਾ ਸਰਦਾਰ ਬਲਕੌਰ ਸਿੰਘ ਸਿੱਧੂ ਨੇ ਇੱਕ ਪੋਸਟ ਸਾਂਝੀ ਕਰਕੇ ਕੀਤਾ ਹੈ, ਉਹਨਾਂ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ "ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।"


ਚਾਹੁਣ ਵਾਲਿਆਂ ਦੀ ਖ਼ੁਸ਼ੀ

ਇਸ ਸਮੇਂ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਖੁਸ਼ੀ ਦੇਖੀ ਜਾ ਸਕਦੀ ਹੈ। ਅਕਾਲ ਪੁਰਖ ਦੀ ਇਸ ਬਖਸ਼ਿਸ਼ ਨਾਲ ਸਿੱਧੂ ਮੂਸੇ ਵਾਲੇ ਦੇ ਘਰ ਵਿੱਚ ਖੁਸ਼ੀਆਂ ਵਾਪਿਸ ਆ ਗਈਆਂ ਹਨ ਅਤੇ ਦੁਆ ਕਰਦੇ ਹਾਂ ਕਿ ਇਹ ਖੁਸ਼ੀਆਂ ਇਸੇ ਤਰ੍ਹਾਂ ਬਣੀਆਂ ਰਹਿਣ।

ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। - ਸਰਦਾਰ ਬਲਕੌਰ ਸਿੰਘ ਸਿੱਧੂ

Sidhu Moose Wala Family New Update

God has blessed Sidhu Musewale's house with happiness, God has blessed Sidhu Musewale's house with a little Sidhu. Sardar Balkaur Singh Sidhu, father of Sidhu Musawale, has expressed this by sharing a post.

At this time, happiness can be seen in the hearts of those who love Sidhu Moosewale. With this blessing of Akal Purakh, happiness has returned to the house of Sidhu Musawale and we pray that this happiness will remain the same.

ਵਾਹਿਗੁਰੂ ਜੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੂੰ ਤੰਦਰੁਸਤ ਰੱਖੇ ਅਤੇ ਹਰ ਪ੍ਰਕਾਰ ਦੀ ਖੁਸ਼ੀ ਪਰਿਵਾਰ ਨੂੰ ਬਖਸ਼ੇ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom