Type Here to Get Search Results !

Summer Vacation in Punjab 2024 - ਗਰਮੀਆਂ ਦੀਆਂ ਛੁੱਟੀਆਂ 2024

ਪੰਜਾਬ ਸਰਕਾਰ ਦੇ ਦੁਆਰਾ ਗਰਮੀਆਂ ਦੇ ਪ੍ਰਭਾਵ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ (Summer Vacation in Punjab 2024) ਦਾ ਐਲਾਨ ਕਰ ਦਿੱਤਾ ਗਿਆ ਹੈ। 

Summer Vacation in Punjab 2024

ਪੰਜਾਬ ਰਾਜ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 01. 06.2024 ਤੋਂ ਮਿਤੀ 30.06.2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਜੀ ਦੀ ਪ੍ਰਵਾਣਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।


Summer Holidays in Punjab

All government, private aided and all recognised schools of Punjab would remain closed from 01.06.2024 to 30.06.2024 as a part of summer vacation. The decision has been taken in view of security of both children and teachers.

Summer Vacation in Punjab 2024 - ਗਰਮੀਆਂ ਦੀਆਂ ਛੁੱਟੀਆਂ 2024
Summer Vacation in Punjab 2024


Summer Holidays in Punjab 2024 Private Schools

ਪੰਜਾਬ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੁਆਰਾ ਇਹ ਫੈਸਲਾ ਵੱਧ ਰਹੀ ਗਰਮੀਂ ਦੇ ਮੌਸਮ ਨੂੰ ਦੇਖਦਿਆਂ ਲਿਆ ਗਿਆ ਹੈ।

Click Here -  ਚਾਰ ਸਾਹਿਬਜ਼ਾਦੇ (ਚਾਰ ਸਾਹਿਬਜ਼ਾਦੇ)


ਹੋਰ ਪੜ੍ਹੋ -

ਇਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਪੰਜਾਬ ਦੀਆਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਵੀ ਕਰ ਸਕਦੇ ਹੋ।

ਇਹ ਜਾਣਕਾਰੀ ਤੁਹਾਨੂੰ ਕਿਸ ਤਰ੍ਹਾਂ ਲੱਗੀ, ਆਪਣਾ ਕੀਮਤੀ ਸੁਝਾਅ ਸਾਨੂੰ ਜਰੂਰ ਦਿੰਦੇ ਰਹਿਣਾ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom