ਪੰਜਾਬ ਸਰਕਾਰ ਦੇ ਦੁਆਰਾ ਸੰਘਣੀ ਧੁੰਦ ਅਤੇ ਠੰਡ ਦੇ ਮੌਸਮ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ (Winter Holidays) ਵਿੱਚ ਵਾਧਾ ਕਰ ਦਿੱਤਾ ਗਿਆ ਹੈ।
Winter Holidays in Punjab 2025
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਾਲ 2025 ਦੌਰਾਨ ਮਿਤੀ 07 ਜਨਵਰੀ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 08 ਜਨਵਰੀ 2025 ਨੂੰ ਸਕੂਲ ਖੁੱਲ੍ਹਣਗੇ।
ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਜੀ ਦੀ ਪ੍ਰਵਾਣਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਇਹ ਉਪਰੋਕਤ ਹਿਦਾਇਤਾਂ ਮਿਤੀ 31 ਦਸੰਬਰ 2024 ਨੂੰ ਜਾਰੀ ਕੀਤੇ ਗਏ ਨੋਟਿਸ ਵਿੱਚ ਦਿੱਤੀਆਂ ਗਈਆਂ ਹਨ।
Winter Holidays in Punjab
All government, private aided and all recognised schools of Punjab would remain closed till January 07, 2025 as a part of winter vacation. The decision has been taken in view of security of both children and teachers.
Winter Holidays in Punjab 2025 Extended |
Winter Holidays in Punjab 2025 Private Schools
ਪੰਜਾਬ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੁਆਰਾ ਇਹ ਫੈਸਲਾ ਸੰਘਣੀ ਧੁੰਦ ਅਤੇ ਠੰਡ ਦੇ ਮੌਸਮ ਨੂੰ ਦੇਖਦਿਆਂ ਲਿਆ ਗਿਆ ਹੈ।
Click Here - ਚਾਰ ਸਾਹਿਬਜ਼ਾਦੇ (ਚਾਰ ਸਾਹਿਬਜ਼ਾਦੇ)
- ਸਿੱਖ ਗੁਰੂਆਂ ਨਾਲ ਸੰਬੰਧਿਤ ਪ੍ਰਸ਼ਨ ਉੱਤਰ
- Thought of The day in Punjabi (ਅੱਜ ਦਾ ਵਿਚਾਰ)
- General Knowledge Questions
ਇਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਪੰਜਾਬ ਦੀਆਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਵੀ ਕਰ ਸਕਦੇ ਹੋ।
ਇਹ ਜਾਣਕਾਰੀ ਤੁਹਾਨੂੰ ਕਿਸ ਤਰ੍ਹਾਂ ਲੱਗੀ, ਆਪਣਾ ਕੀਮਤੀ ਸੁਝਾਅ ਸਾਨੂੰ ਜਰੂਰ ਦਿੰਦੇ ਰਹਿਣਾ।
Post a Comment
0 Comments