Type Here to Get Search Results !

ਪੰਜਾਬ ਸਕੂਲਾਂ ਦਾ ਸਮਾਂ Summer Vacation in Punjab 2026 - ਗਰਮੀਆਂ ਦੀਆਂ ਛੁੱਟੀਆਂ 2026

ਪੰਜਾਬ ਸਰਕਾਰ ਦੇ ਦੁਆਰਾ ਗਰਮੀਆਂ ਦੇ ਪ੍ਰਭਾਵ ਨੂੰ ਦੇਖਦਿਆਂ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦਾ ਐਲਾਨ ਕਰ ਦਿੱਤਾ ਗਿਆ ਹੈ। 

Summer Vacation in Punjab 2026

ਪੰਜਾਬ ਰਾਜ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਾਲ 2026 ਦੌਰਾਨ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾਣਗੀਆਂ।


ਸਮੇਂ ਵਿੱਚ ਬਦਲਾਅ School Time Changed

ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।

ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਜੀ ਦੀ ਪ੍ਰਵਾਣਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

Keeping in mind the summer season, summer vacations will be held soon in the year 2026 in government, private aided and recognized schools of the state of Punjab.


Click Here -  ਚਾਰ ਸਾਹਿਬਜ਼ਾਦੇ (ਚਾਰ ਸਾਹਿਬਜ਼ਾਦੇ)


ਹੋਰ ਪੜ੍ਹੋ -

ਇਸੇ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਪੰਜਾਬ ਦੀਆਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਵੀ ਕਰ ਸਕਦੇ ਹੋ।

ਇਹ ਜਾਣਕਾਰੀ ਤੁਹਾਨੂੰ ਕਿਸ ਤਰ੍ਹਾਂ ਲੱਗੀ, ਆਪਣਾ ਕੀਮਤੀ ਸੁਝਾਅ ਸਾਨੂੰ ਜਰੂਰ ਦਿੰਦੇ ਰਹਿਣਾ।

Summer Vacation in Punjab 2026
Summer Vacation in Punjab 2026


Summer Vacation in Punjab 2026
Summer Vacation in Punjab 2026

ਬਾਕੀ ਜਾਣਕਾਰੀ ਲਈ ਜ਼ਰੂਰ ਜੁੜੇ ਰਹੋ।

Post a Comment

0 Comments
* Please Don't Spam Here. All the Comments are Reviewed by Admin.

Top Post Ad

Scroll Menu

Groups

WhatsApp Group Join Now
Telegram Group Join Now
Instagram Group Join Now

Bottom